IMG-LOGO
ਹੋਮ ਰਾਸ਼ਟਰੀ: ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਸੀ.ਬੀ.ਆਈ. ਅਤੇ...

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਸੀ.ਬੀ.ਆਈ. ਅਤੇ ਈ.ਡੀ. ਨੂੰ ਨੋਟਿਸ ਜਾਰੀ

Admin user - Nov 22, 2024 01:37 PM
IMG

ਨਵੀਂ ਦਿੱਲੀ, 22 ਨਵੰਬਰ- ਸੁਪਰੀਮ ਕੋਰਟ ਨੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਕਥਿਤ ਸ਼ਰਾਬ ਪੁਲਿਸ ਬੇਨਿਯਮੀਆਂ ਦੇ ਮਾਮਲੇ ਵਿਚ ਜ਼ਮਾਨਤ ਦੀਆਂ ਸ਼ਰਤਾਂ ਵਿਚ ਢਿੱਲ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਨੂੰ ਨੋਟਿਸ ਜਾਰੀ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.