> Bolda Punjab -ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਦੀ ਰੇਸ ਤੋਂ ਬਾਹਰ ਹੋਇਆ ਭਾਰਤ
IMG-LOGO
ਹੋਮ ਖੇਡਾਂ: ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਦੀ ਰੇਸ ਤੋਂ ਬਾਹਰ ਹੋਇਆ ਭਾਰਤ

ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਦੀ ਰੇਸ ਤੋਂ ਬਾਹਰ ਹੋਇਆ ਭਾਰਤ

Admin user - Jan 05, 2025 03:15 PM
IMG

 ਸਿਡਨੀ, 5 ਜਨਵਰੀ - ਭਾਰਤ ਨੂੰ ਆਸਟ੍ਰੇਲੀਆ ਹੱਥੋਂ ਬਾਰਡਰ-ਗਾਵਸਕਰ ਟਰਾਫੀ ਦੇ 5ਵੇਂ ਟੈਸਟ ਵਿਚ 6 ਵਿਕਟਾਂ ਨਾਲ ਹਾਰ ਸਾਹਮਣਾ ਕਰਨਾ ਪਿਆ। ਇਸ ਹਾਰ ਦੇ ਨਾਲ ਭਾਰਤ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਦੀ ਰੇਸ ਤੋਂ ਬਾਹਰ ਹੋ ਗਿਆ। ਨਾਲ ਹੀ ਭਾਰਤ ਨੇ 10 ਸਾਲਾਂ ਬਾਅਦ ਬਾਰਡਰ-ਗਾਵਸਕਰ ਟਰਾਫੀ ਵੀ ਗੁਆ ਲਈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.