> Bolda Punjab -ਇਮਰਾਨ ਖ਼ਾਨ ਨੂੰ 14 ਸਾਲ ਕੈਦ ਦੀ ਸਜ਼ਾ
IMG-LOGO
ਹੋਮ ਦੁਨੀਆ: ਇਮਰਾਨ ਖ਼ਾਨ ਨੂੰ 14 ਸਾਲ ਕੈਦ ਦੀ ਸਜ਼ਾ

ਇਮਰਾਨ ਖ਼ਾਨ ਨੂੰ 14 ਸਾਲ ਕੈਦ ਦੀ ਸਜ਼ਾ

ਇਮਰਾਨ ਖ਼ਾਨ ਨੂੰ 14 ਸਾਲ ਕੈਦ ਦੀ ਸਜ਼ਾ

ਇਮਰਾਨ ਖ਼ਾਨ ਨੂੰ 14 ਸਾਲ ਕੈਦ ਦੀ ਸਜ਼ਾ

Admin user - Jan 17, 2025 01:00 PM
IMG

ਇਸਲਾਮਾਬਾਦ, 17 ਜਨਵਰੀ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਅੱਜ 190 ਮਿਲੀਅਨ ਪਾਊਂਡ ਦੇ ਅਲ-ਕਾਦਿਰ ਯੂਨੀਵਰਸਿਟੀ ਪ੍ਰੋਜੈਕਟ ਟਰੱਸਟ ਨਾਲ ਜੁੜੇ ਅਧਿਕਾਰਾਂ ਦੀ ਦੁਰਵਰਤੋਂ ਅਤੇ ਭ੍ਰਿਸ਼ਟਾਚਾਰ ਨਾਲ ਸੰਬੰਧਿਤ ਇਕ ਮਾਮਲੇ ਵਿਚ ਸਜ਼ਾ ਸੁਣਾਈ ਗਈ ਹੈ। ਖ਼ਾਨ ਨੂੰ 14 ਸਾਲ ਅਤੇ ਉਨ੍ਹਾਂ ਦੀ ਪਤਨੀ ਨੂੰ 7 ਸਾਲ ਕੈਦ ਦੀ ਸਜ਼ਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਖਾਨ ਨੂੰ 10 ਲੱਖ ਪਾਕਿਸਤਾਨੀ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ, ਜਦੋਂ ਕਿ ਬੀਬੀ ਨੂੰ ਇਸ ਰਕਮ ਦਾ ਅੱਧਾ ਜ਼ੁਰਮਾਨਾ ਲਗਾਇਆ ਗਿਆ ਹੈ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.