> Bolda Punjab -ਟਰਾਂਸਪੋਰਟ ਵਿਭਾਗ ਵੱਲੋਂ ਕੌਮੀ ਰੋਡ ਸੇਫਟੀ ਮਹੀਨੇ ਤਹਿਤ ਸੈਰ ਕਰਨ ਵਾਲੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ 
IMG-LOGO
ਹੋਮ ਪੰਜਾਬ : ਟਰਾਂਸਪੋਰਟ ਵਿਭਾਗ ਵੱਲੋਂ ਕੌਮੀ ਰੋਡ ਸੇਫਟੀ ਮਹੀਨੇ ਤਹਿਤ ਸੈਰ ਕਰਨ...

ਟਰਾਂਸਪੋਰਟ ਵਿਭਾਗ ਵੱਲੋਂ ਕੌਮੀ ਰੋਡ ਸੇਫਟੀ ਮਹੀਨੇ ਤਹਿਤ ਸੈਰ ਕਰਨ ਵਾਲੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ 

ਟਰਾਂਸਪੋਰਟ ਵਿਭਾਗ ਵੱਲੋਂ ਕੌਮੀ ਰੋਡ ਸੇਫਟੀ ਮਹੀਨੇ ਤਹਿਤ ਸੈਰ ਕਰਨ ਵਾਲੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ 

ਟਰਾਂਸਪੋਰਟ ਵਿਭਾਗ ਵੱਲੋਂ ਕੌਮੀ ਰੋਡ ਸੇਫਟੀ ਮਹੀਨੇ ਤਹਿਤ ਸੈਰ ਕਰਨ ਵਾਲੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ 

Admin user - Jan 19, 2025 07:18 PM
IMG

ਫ਼ਿਰੋਜ਼ਪੁਰ 19 ਜਨਵਰੀ (ਬਾਲ ਕਿਸ਼ਨ)- ਡਿਪਟੀ ਕਮਿਸ਼ਨਰ ਦੀਪਸਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਏਡੀਸੀ-ਕਮ-ਆਰ.ਟੀ.ਏ ਡਾ: ਨਿਧੀ ਕੁਮੁਦ ਬੰਬਾਹ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 2025 ਤਹਿਤ ਕਰਨਬੀਰ ਸਿੰਘ ਛੀਨਾ ਆਰ.ਟੀ.ਓ. ਫ਼ਿਰੋਜ਼ਪੁਰ ਦੀ ਅਗਵਾਈ ਵਿਚ ਫ਼ਿਰੋਜ਼ਪੁਰ ਟਰਾਂਸਪੋਰਟ ਵਿਭਾਗ ਵਲੋਂ ਕੌਮੀ ਰੋਡ ਸੇਫਟੀ ਮਹੀਨੇ ਤਹਿਤ ਸਵੇਰ ਦੀ ਸੈਰ ਕਰਦੇ ਹੋਏ ਲੋਕਾਂ ਨੂੰ ਰੋਡ ਸੇਫਟੀ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਧੁੰਦ ਦੌਰਾਨ ਘੱਟ ਵਿਜੀਬਿਲਟੀ ਨੂੰ ਧਿਆਨ ਵਿਚ ਰੱਖਦੇ ਹੋਏ ਅਵਾਜਾਈ ਵਾਲੇ ਰਸਤਿਆਂ ਧਿਆਨ ਨਾਲ ਚੱਲਣ ’ਤੇ ਪਾਰਕਾਂ ਵਿਚ ਹੀ ਸੈਰ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਧੁੰਦ ਕਾਰਨ ਸੁਚੇਤ ਰਹਿ ਕੇ ਡਰਾਈਵਿੰਗ ਕਰਨ ਲਈ ਵੀ ਹਦਾਇਤ ਕੀਤੀ ਗਈ ਤਾਂ ਜੋ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ। ਇਸ ਦੌਰਾਨ ਆਰ.ਟੀ.ਓ ਸਟਾਫ਼ ਅੰਕੁਸ਼ ਪੁਪਨੇਜਾ ਤੇ ਸਨੇਹਦੀਪ ਸਿੰਘ ਵੀ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.