> Bolda Punjab -ਐਨ.ਡੀ.ਏ. ਸਰਕਾਰ ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਦੇ ਸਕੀ - ਰਾਹੁਲ ਗਾਂਧੀ
IMG-LOGO
ਹੋਮ ਰਾਸ਼ਟਰੀ: ਐਨ.ਡੀ.ਏ. ਸਰਕਾਰ ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਦੇ ਸਕੀ...

ਐਨ.ਡੀ.ਏ. ਸਰਕਾਰ ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਦੇ ਸਕੀ - ਰਾਹੁਲ ਗਾਂਧੀ

ਐਨ.ਡੀ.ਏ. ਸਰਕਾਰ ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਦੇ ਸਕੀ - ਰਾਹੁਲ ਗਾਂਧੀ

ਐਨ.ਡੀ.ਏ. ਸਰਕਾਰ ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਦੇ ਸਕੀ - ਰਾਹੁਲ ਗਾਂਧੀ

Admin user - Feb 03, 2025 02:46 PM
IMG

ਨਵੀਂ ਦਿੱਲੀ, 3 ਫਰਵਰੀ-ਲੋਕ ਸਭਾ ਦੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਭਾਵੇਂ ਅਸੀਂ ਤੇਜ਼ੀ ਨਾਲ ਅੱਗੇ ਵਧੇ ਹਾਂ ਪਰ ਅਸੀਂ ਬੇਰੁਜ਼ਗਾਰੀ ਦੀ ਸਮੱਸਿਆ ਨਾਲ ਨਜਿੱਠਣ ਦੇ ਯੋਗ ਨਹੀਂ ਰਹੇ ਹਾਂ। ਨਾ ਤਾਂ ਯੂ.ਪੀ.ਏ. ਸਰਕਾਰ ਅਤੇ ਨਾ ਹੀ ਅੱਜ ਦੀ ਐਨ.ਡੀ.ਏ. ਸਰਕਾਰ ਨੇ ਇਸ ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਬਾਰੇ ਕੋਈ ਸਪੱਸ਼ਟ ਜਵਾਬ ਦਿੱਤਾ ਹੈ। 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.