>
ਤਾਜਾ ਖਬਰਾਂ
ਕਟਕ (ਓਡੀਸ਼ਾ), 10 ਫਰਵਰੀ - ਭਾਰਤ ਨੇ ਇੰਗਲੈਂਡ ਨੂੰ 4 ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਇਕ ਰੋਜ਼ਾ ਲੜੀ ਵਿਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਇਸ ਜਿੱਤ ਤੋਂ ਬਾਅਦ ਕ੍ਰਿਕਟ ਪ੍ਰਸ਼ੰਸਕਾਂ ਨੇ ਜਸ਼ਨ ਮਨਾਇਆ ਅਤੇ ਪਟਾਕੇ ਚਲਾਏ।
Get all latest content delivered to your email a few times a month.