ਤਾਜਾ ਖਬਰਾਂ
ਨਵੀਂ ਦਿੱਲੀ 19 ਅਗਸਤ
🔴 ਮੌਤ ਦੀ ਸਜ਼ਾ ਦੇਣ ਦੇ ਤਰੀਕੇ ਨੂੰ ਬਦਲਣ ਦੀ ਮੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ ਕਰ ਦਿੱਤੀ ਗਈ ਹੈ।
ਅਦਾਲਤ ਨੇ ਕਿਹਾ ਕਿ ਮੌਜੂਦਾ ਕਾਨੂੰਨੀ ਵਿਵਸਥਾ ਅਨੁਸਾਰ ਮੌਤ ਦੀ ਸਜ਼ਾ ਫਾਂਸੀ ਦੇ ਰੱਸੇ ਰਾਹੀਂ ਹੀ ਦਿੱਤੀ ਜਾਂਦੀ ਹੈ।
ਹਾਲਾਂਕਿ, ਫਾਂਸੀ ਦੀ ਪ੍ਰਕਿਰਿਆ ਨਾਲ ਜੁੜੇ ਵਿਗਿਆਨਕ ਅਤੇ ਮਨੁੱਖੀ ਪੱਖਾਂ ’ਤੇ ਵਿਚਾਰ ਕੀਤਾ ਜਾ ਸਕਦਾ ਹੈ।
Get all latest content delivered to your email a few times a month.