ਤਾਜਾ ਖਬਰਾਂ
ਜਗਦੀਸ਼ ਥਿੰਦ
ਚੰਡੀਗੜ੍ਹ, 23 ਅਗਸਤ: ਪੰਜਾਬ ਦੇ ਰਾਜਪਾਲ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਦੇ ਚਾਂਸਲਰ ਵੱਲੋਂ ਡਾ. ਰਾਜਿੰਦਰ ਕੁਮਾਰ ਬਾਂਸਲ
ਨੂੰ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ (VC) ਨਿਯੁਕਤ ਕੀਤਾ ਗਿਆ ਹੈ।
ਇਸ ਨਿਯੁਕਤੀ ਸਬੰਧੀ ਗਵਰਨਰ ਦੇ ਅਡੀਸ਼ਨਲ ਚੀਫ਼ ਸੈਕਟਰੀ ਵਿਵੇਕ ਪ੍ਰਤਾਪ ਸਿੰਘ (IAS) ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਮੁੱਖ ਜਾਣਕਾਰੀ:
ਕੁਲ ਸਮਾਂ: ਡਾ. ਰਾਜਿੰਦਰ ਕੁਮਾਰ ਬਾਂਸਲ
ਦੀ ਇਹ ਨਿਯੁਕਤੀ ਅਹੁਦਾ ਸੰਭਾਲਣ ਦੀ ਮਿਤੀ ਤੋਂ 3 ਸਾਲਾਂ ਲਈ ਕੀਤੀ ਗਈ ਹੈ।
Get all latest content delivered to your email a few times a month.