IMG-LOGO
ਹੋਮ ਪੰਜਾਬ : ਸੱਮਤਸਰੀ ਦੇ ਪਾਵਨ ਮੌਕੇ ਤੇ ਜਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ...

ਸੱਮਤਸਰੀ ਦੇ ਪਾਵਨ ਮੌਕੇ ਤੇ ਜਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਬੁੱਚੜਖਾਨੇ ਅਤੇ ਆਂਡੇ /ਮੀਟ ਦੀਆਂ ਦੁਕਾਨਾਂ ਬੰਦ ਰਹਿਣਗੀਆਂ

15-09-2026 ਮੰਗਲਵਾਰ ਨੂੰ ਹੈ ਸੱਮਤਸਰੀ

.

Admin user - Sep 08, 2026 12:30 PM
IMG

BOLDAPUNJAB.COM
 
ਫਰੀਦਕੋਟ 7 ਸਤੰਬਰ : ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 15-09-2026(ਮੰਗਲਵਾਰ )ਨੂੰ ਸੱਮਤਸਰੀ ਦੇ ਪਾਵਨ ਮੌਕੇ ਤੇ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਬੁੱਚੜਖਾਨੇ ਅਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। 

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.