ਤਾਜਾ ਖਬਰਾਂ
ਅਰਨੀਵਾਲਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਨਿਯੁਕਤ ਹੋਏ ਪ੍ਰਧਾਨ ਸਰਦਾਰ ਪ੍ਰਗਟ ਸਿੰਘ ਜੀ ਨੂੰ ਅਹੁਦਾ ਸੰਭਾਲਣ ’ਤੇ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਡਾ. ਬੀ.ਡੀ. ਕਾਲੜਾ (ਪਿੰਡ ਅਰਨੀਵਾਲਾ) ਵੱਲੋਂ ਤਹਿ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਡਾ. ਬੀ.ਡੀ. ਕਾਲੜਾ ਨੇ ਕਿਹਾ ਕਿ ਸਰਦਾਰ ਪ੍ਰਗਟ ਸਿੰਘ ਜੀ ਦੀ ਅਗਵਾਈ ਹੇਠ ਪੰਜਾਬ ਵਿੱਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਵਰਕਰਾਂ ਵਿੱਚ ਇੱਕ ਨਵਾਂ ਉਤਸ਼ਾਹ ਦੇਖਣ ਨੂੰ ਮਿਲੇਗਾ। ਉਨ੍ਹਾਂ ਉਮੀਦ ਜਤਾਈ ਕਿ ਉਹ ਸੂਬੇ ਦੇ ਲੋਕਾਂ ਅਤੇ ਪਾਰਟੀ ਦੀ ਭਲਾਈ ਲਈ ਪੂਰੀ ਲਗਨ ਨਾਲ ਕੰਮ ਕਰਨਗੇ।
ਡਾ. ਬੀ.ਡੀ. ਕਾਲੜਾ
ਸੀਨੀਅਰ ਕਾਂਗਰਸੀ ਆਗੂ, ਪਿੰਡ ਅਰਨੀਵਾਲਾ
Get all latest content delivered to your email a few times a month.