IMG-LOGO
ਹੋਮ ਪੰਜਾਬ : ਸਪੀਕਰ ਸੰਧਵਾਂ ਨੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਤਪਾਲ ਇੰਡਸਟਰੀ ਰਾਈਸ ਸ਼ੈਲਰ ਵੱਲੋਂ ਕਰਵਾਏ ਗਏ ਸੁਖਮਨੀ ਸਾਹਿਬ ਦੇ ਪਾਠ ਵਿੱਚ ਸ਼ਿਰਕਤ ਕੀਤੀ ਅਤੇ ਵਾਹਿਗੁਰੂ...

.

Admin user - Oct 11, 2026 08:42 PM
IMG

ਜਗਦੀਸ਼ ਥਿੰਦ 
ਫ਼ਰੀਦਕੋਟ 11 ਅਕਤੂਬਰ 

 

 ਸਪੀਕਰ ਸੰਧਵਾਂ ਨੇ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਕਿਹਾ ਕਿ ਬਾਣੀ ਮਨੁੱਖ ਨੂੰ ਆਤਮਿਕ ਸ਼ਾਂਤੀ ਅਤੇ ਸੱਚੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ  ਸੰਗਤਾਂ ਨੂੰ ਗੁਰਬਾਣੀ ਦੇ ਲੜ ਲੱਗਣ, ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਮਿਲ ਕੇ ਹੰਭਲਾ ਮਾਰਨ ਦਾ ਸੁਨੇਹਾ ਵੀ ਦਿੱਤਾ।

ਇਸ ਮੌਕੇ ਬੇਅੰਤ ਕੌਰ ਸੇਖੋਂ ਧਰਮ ਪਤਨੀ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ,ਚੇਅਰਮੈਨ ਪਲਾਨਿੰਗ ਬੋਰਡ ਸ.ਗੁਰਤੇਜ ਸਿੰਘ ਖੋਸਾ, ਚੇਅਰਮੈਨ ਨਗਰ ਸੁਧਾਰ ਟਰੱਸਟ ਸ.ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਬਲਾਕ ਸੰਮਤੀ ਸ.ਸਰਬਜੀਤ ਸਿੰਘ ਬਰਾੜ, ਨਗਰ ਕੌਂਸਲ ਪ੍ਰਧਾਨ ਸ.ਬਲਜਿੰਦਰ ਸਿੰਘ ਅਹੂਜਾ, ਵਾਈਸ ਚੇਅਰਮੈਨ ਜ਼ਿਲ੍ਹਾ ਪਰਿਸ਼ਦ ਸ.ਗੁਰਭੇਜ ਸਿੰਘ ਬਰਾੜ, ਗੁਰਿੰਦਰ ਕੌਰ, ਸ੍ਰੀ ਜੱਸੀ ਢਿੱਲੋਂ, ਸ੍ਰੀ ਗੋਲਡੀ ਐਡਵੋਕੇਟ, ਅਤੇ ਸੰਦੀਪ ਗਰਗ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Shabdish Thind

Editor

ਕੱਪੜ ਛਾਣ

Watch LIVE TV
Boldapunjab TV
Subscribe

Get all latest content delivered to your email a few times a month.